¡Sorpréndeme!

ਹਨੀਪ੍ਰੀਤ ਜਾਂ ਜ਼ਿਮਨੀ ਚੋਣ ! 40 ਦਿਨਾਂ ਲਈ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ | OneIndia Punjabi

2022-10-14 0 Dailymotion

ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਦੇ ਰੋਹਤਕ ਤੋਂ ਆ ਰਹੀ ਹੈ। ਜਿੱਥੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਮੰਜੂਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਗੁਰਮੀਤ ਸਿੰਘ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਲਿਜਾਇਆ ਜਾ ਸਕਦਾ ਹੈ।