ਪੰਜਾਬ ਦੇ ਫ਼ੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਤਰਨਤਾਰਨ ਦੀ ਅਨਾਜ ਮੰਡੀ ਦਾ ਦੌਰਾ ਕਿਤਾ ਗਿਆ | ਜਿੱਥੇ ਉਨ੍ਹਾਂ ਨੇ ਕਿਸਾਨਾਂ ਤੋਂ ਮੰਡੀ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ | ਉੱਥੇ ਹੀ ਦੂਜੇ ਪਾਸੇ ਆਪਣੀ ਫ਼ਸਲ ਮੰਡੀ ਲੈਕੇ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਮੰਡੀ 'ਚ ਸਾਡੀ ਸਹੂਲਤਾਂ ਦਾ ਕੋਈ ਵੀ ਇੰਤਜ਼ਾਮ ਨਹੀਂ ਕੀਤਾ ਗਿਆ |