ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾ ਦਿੱਤੀ ਹੈ।