ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ 'ਚ ਟੀਨੂੰ ਦੀ ਗਰਲਫ੍ਰੈਂਡ ਜਤਿੰਦਰ ਕੌਰ ਉਰਫ ਜਯੋਤੀ ਨੂੰ ਪੁਲਿਸ ਰਿਮਾਂਡ ਖਤਮ ਹੋਣ ਬਾਅਦ ਇੱਕ ਵਾਰ ਫਿਰ ਤੋਂ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਜਤਿੰਦਰ ਕੌਰ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ |