ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਬਾਥਰੂਮ ਦੇ ਵਿੱਚ ਬੈਠ ਕੇ ਨਸ਼ਾ ਕਰਦੇ ਕੁਝ ਨੌਜਵਾਨਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ 'ਤੇ ਸਵਾਲ ਖੜੇ ਹੋ ਰਹੇ ਹਨ ।