¡Sorpréndeme!

ਮੁੱਖ ਮੰਤਰੀ ਨੂੰ ਮਿਲੇ AIG ਮਨਮੋਹਨ ਕੁਮਾਰ ਤੇ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ | OneIndia Punjabi

2022-10-19 1 Dailymotion

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਵਿਜੀਲੈਂਸ ਦੇ ਏ.ਆਈ.ਜੀ ਮਨਮੋਹਨ ਕੁਮਾਰ ਵੱਲੋਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਈ। ਏ.ਆਈ.ਜੀ ਦੇ ਨਾਲ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਨੇ ਵੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ।