ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ 'ਚ ਮਾਣਹਾਨੀ ਦੇ ਇਕ ਮਾਮਲੇ 'ਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ, ਪਰ ਅਦਾਲਤ ਨੇ ਉਨ੍ਹਾਂ ਨੂੰ 5 ਦਸੰਬਰ ਨੂੰ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।