¡Sorpréndeme!

59ਵੇਂ ਜਨਮ ਦਿਨ ਮੌਕੇ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਦੀ ਵਿਗੜੀ ਸਿਹਤ | OneIndia Punjabi

2022-10-20 2 Dailymotion

ਨਵਜੋਤ ਸਿੰਘ ਸਿੱਧੂ ਦਾ 59ਵਾਂ ਜਨਮ ਦਿਨ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਮਸ਼ਹੂਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਅੱਜ ਜਨਮ ਦਿਨ ਮੌਕੇ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਪਟਿਆਲਾ ਜੇਲ੍ਹ ਪ੍ਰਸ਼ਾਸਨ ਉਹਨਾਂ ਨੂੰ ਰਾਜਿੰਦਰਾ ਹਸਪਤਾਲ ਲੈ ਗਿਆ।