ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 'ਤੇ ਵਿਜੀਲੈਂਸ ਦੇ ਏ.ਆਈ.ਜੀ ਮਨਮੋਹਨ ਕੁਮਾਰ ਨੂੰ ਇਕ ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ , ਜਿਸ ਨੂੰ ਏ. ਆਈ. ਜੀ. ਨੇ ਠੁਕਰਾ ਦਿੱਤਾ ਸੀ। ਇਸ ਸਮੇਂ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਦੀ ਗ੍ਰਿਫ਼ਤ 'ਚ ਹਨ।