ਅੱਜ ਜਲੰਧਰ ਪੁੱਜੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਅਮ੍ਰਿਤਲ ਸਿੰਘ ਤੇ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ DGP ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।