ਮੁਕਤਸਰ ਸਾਹਿਬ ਦੀ ਪੁਲਿਸ ਨੇ ਇੱਕ ਗੈਰ-ਕਾਨੂੰਨੀ ਅਤੇ ਨਕਲੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਜ਼ਿਲਾ ਪੁਲਿਸ ਮੁੱਖੀ ਡਾ. ਸਚਿਨ ਗੁਪਤਾ ਨੇ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਪਿੰਡ ਛਾਪੇਆਵਾਲੀ ਥਾਣਾ ਸਿਟੀ ਮਲੋਟ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਸੀ।