ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਆਪਣੇ ਭਰਾ ਮਰਹੂਮ ਦੀਪ ਸਿੱਧੂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣ ਦੀ ਮੰਗ ਕੀਤੀ ਹੈ।