ਛੇਵੀਂ ਪਾਤਸ਼ਾਹੀ ਸ਼੍ਰੀ ਹਰਗੋਬਿੰਦ ਸਾਹਿਬ ਨੂੰ ਸਮ੍ਰਪਿਤ ਬੰਦੀ ਛੋੜ ਦਿਵਸ ਦੀ ਸਿੱਖ ਕੌਮ ਵਿੱਚ ਬਹੁਤ ਮਹੱਤਤਾ ਹੈ। ਅੰਮ੍ਰਿਤਸਰ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੰਦੀ ਛੋੜ ਦਿਵਸ ਤੋਂ ਬਾਅਦ ਮੁਹੱਲਾ ਖੇਡਿਆ ਗਿਆ । ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਧ ਚੜ ਕੇ ਹਿਸਾ ਲਿਆ।