ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ । ਧਾਲੀਵਾਲ, ਕਾਉਂਟੀ ਦੇ ਇਤਿਹਾਸ ਵਿੱਚ ਪਹਿਲਾ ਸਿੱਖ ਡਿਪਟੀ, ਅਫ਼ਸਰ ਸੀ। ਕੇਸ ਦੀ ਜਾਂਚ ਹੈਰਿਸ ਕਾਉਂਟੀ ਸ਼ੈਰਿਫ ਦੇ ਦਫਤਰ ਦੁਆਰਾ ਕੀਤੀ ਗਈ ।