ਜਿੱਥੇ ਇੱਕ ਪਾਸੇ ਪੰਜਾਬ ਦੇ ਮੰਤਰੀਆਂ ਨੂੰ ਆਪਣੇ ਮਹਿਕਮੇ ਬਾਰੇ ਪੂਰੀ ਜਾਣਕਾਰੀ ਨਹੀਂ ਹੁੰਦੀ, ਉੱਥੇ ਹੀ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲ ਦੇ ਕੁੱਝ ਵਿਦਿਆਰਥੀਆਂ ਨੂੰ ਆਪਣੇ ਘਰ ਬੁਲਾਇਆ ਅਤੇ ਉਹਨਾਂ ਨਾਲ ਗੱਲਾਂਬਾਤਾਂ ਕੀਤੀਆਂ |