ਮਾਣਹਾਨੀ ਮਾਮਲੇ 'ਚ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੰਮ੍ਰਿਤਸਰ ਕੋਰਟ 'ਚ ਪੇਸ਼ ਹੋਣ ਪਹੁੰਚੇ । ਸੰਜੇ ਸਿੰਘ ਖਿਲਾਫ਼ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਾਣਹਾਨੀ ਦਾ ਦਾਅਵਾ ਕੀਤਾ ਸੀ।