ਪਰਾਲੀ ਨਾ ਸਾੜਣ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ, ਤੇ ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਜੋ ਪਰਾਲੀ ਨੂੰ ਨਹੀਂ ਸਾੜ ਰਹੇ ।