ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਕਿਸਾਨ ਆਗੂ ਰਿਕੇਸ਼ ਟਿਕੇਟ ਨੂੰ ਦੋ ਟੁੱਕ ਕਿਹਾ ਹੈ ਕਿ ਉਹ ਪੰਜਾਬ ਦੇ ਮਸਲਿਆਂ 'ਚ ਆਪਣੀ ਲੱਤ ਨਾ ਫਸਾਉਣ। ਅਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ ਕਿ ਉਨ੍ਹਾਂ ਕੀ ਕਰਨਾ ਹੈ ਜਾਂ ਕੀ ਨਹੀਂ।