¡Sorpréndeme!

Congress ਕਦੇ ਵੀ ਇਸ ਜੁਰਮ 'ਤੋਂ ਬਰੀ ਨਹੀਂ ਹੋ ਸਕਦੀ : ਹਰਨਾਮ ਸਿੰਘ ਧੁੰਮਾ | OneIndia Punjabi

2022-11-02 0 Dailymotion

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰੂਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।