ਜ਼ਿਲਾ ਮਾਨਸਾ ਦੇ ਕਸਬਾ ਝੁਨੀਰ ਵਿੱਚ ਬਾਬਾ ਧਿਆਨ ਦਾਸ ਡੇਰੇ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਅੱਖਾਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।