ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਪ੍ਰਧਾਨਗੀ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ।