ਪੰਜਾਬ ਦੇ ਧਾਰਮਿਕ ਸ਼ਹਿਰ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਖਬੀਰ ਲੰਡਾ ਉਰਫ ਲੰਡਾ ਹਰੀਕੇ ਨੇ ਲਈ ਹੈ।