ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਨਾਲ ਹੀ ਕਾਰਨ ਦੱਸੋ ਨੋਟਿਸ ਜਾਰੀ ਕਰਕੇ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਸੀ । ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ ।