ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਐੱਸ ਆਈ ਟੀ ਦਾ ਗਠਨ ਕੀਤਾ ਹੈ। ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਇਸ ਦੀ ਜਾਣਕਾਰੀ ਦਿੱਤੀ।