ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਭਾਰਤ ਵਿਰੋਧੀ ਤੱਤਾਂ ਨੂੰ 'ਖ਼ਾਲਿਸਤਾਨ ਰਾਇਸ਼ੁਮਾਰੀ' ਕਰਨ ਦੀ ਇਜਾਜ਼ਤ ਦੇਣ ਲਈ ਹਿੰਦੂ ਭਾਈਚਾਰੇ ਵੱਲੋਂ ਇਕ ਮੰਦਰ 'ਚ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।