13 ਨਵੰਬਰ ਨੂੰ ਮੂਸੇਵਾਲਾ ਦੇ ਇਨਸਾਫ਼ ਦੀ ਮੰਗ ਕਰਨ ਲਈ ਆਸਟਰੇਲੀਆ `ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨਾ ਪ੍ਰਦਰਸ਼ਨ 'ਚ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।