ਰਾਮ ਸਿੰਘ ਰਾਣਾ ਨੇ ਪੰਜਾਬ ਦੇ ਹਰ ਪਿੰਡ 'ਚ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ, ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਮੈਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ |