ਅੰਮ੍ਰਿਤਸਰ ਵਿੱਚ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੇ ਹੱਕ ਵਿਚ ਲਗਾਤਾਰ ਹੀ ਸਿੱਖ ਜਥੇਬੰਦੀਆਂ ਨਿੱਤਰ ਦੀਆਂ ਦਿਖਾਈ ਦੇ ਰਹੀਆਂ ਹਨ।