ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੇ ਕਤਲ 'ਚ ਨਾਮਜ਼ਦ ਸੰਦੀਪ ਸਿੰਘ ਉਰਫ਼ ਸੰਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।