ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 3 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸਦੇ ਨਾਲ ਹੀ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਕੇਸ ਵਿੱਚ ਇੱਕ ਪੰਜਾਬ ਪੁਲਿਸ 'ਚ ਸਬ ਇੰਸਪੈਕਟਰ ਦੇ ਪੁੱਤਰ ਦਾ ਹੱਥ ਹੋਣ ਦਾ ਵੀ ਸ਼ੱਕ ਜ਼ਾਹਿਰ ਕੀਤਾ ਹੈ |