ਸ਼੍ਰੋਮਣੀ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਵਿੱਖੇ ਇਕ ਧਾਰਮਿਕ ਪ੍ਰੋਗਰਾਮ ਤੇ ਸ਼ਿਰਕਤ ਕਰਨ ਪਹੁੰਚੇ, ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ 'ਤੇ ਜੰਮ ਕੇ ਭੜਾਸ ਕੱਢੀ |