ਹਰਜਿੰਦਰ ਸਿੰਘ ਧਾਮੀ ਇੱਕ ਵਾਰ ਫਿਰ ਤੋਂ ਐੱਸਜੀਪੀਸੀ ਦੇ ਪ੍ਰਧਾਨ ਬਣੇ, ਜਿਸ ਤੋਂ ਬਾਅਦ ਅੱਜ ਪਹਿਲੀ ਵਾਰ ਉਹ ਐੱਸਜੀਪੀਸੀ ਮੁੱਖ ਦਫਤਰ ਪਹੁੰਚੇ ਅਤੇ ਐੱਸਜੀਪੀਸੀ ਅਧਿਕਾਰੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ |