ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦਾ ਸਰਕਾਰੀ ਸਕੂਲ ਜਲਦ ਹੋਵੇਗਾ ਸੀਨੀਅਰ ਸੈਕੇਂਡਰੀ, ਬੀਤੀ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਮੁਲਾਕਾਤ ਕੀਤੀ।