ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ,ਤੇ ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਗਾਇਕਾਂ ਨੇ ਨਛੱਤਰ ਗਿੱਲ ਤੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।