ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ ।