10 ਨਵੰਬਰ ਨੂੰ ਫ਼ਰੀਦਕੋਟ 'ਚ ਹੋਈ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਹੱਤਿਆ ਮਾਮਲੇ 'ਚ ਪੰਜਾਬ ਪੁਲਿਸ ਨੇ 2 ਹੋਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।