ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਕਿਸਾਨ ਪਿੱਛੇ ਨਹੀਂ ਹਟਣਗੇ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅੱਜ 12 ਵਜੇ ਤੱਕ ਮੰਗਾਂ ਨੂੰ ਅਮਲੀਜਾਮਾ ਪਹਿਨਾਉਣ ਦਾ ਅਲਟੀਮੇਟਮ ਦਿੱਤਾ ਗਿਆ ਸੀ ਜੋ ਕਿ ਖ਼ਤਮ ਹੋ ਗਿਆ ਹੈ।