' ਬੇਟੀ ਬਚਾਓ,ਬੇਟੀ ਪੜਾਓ 'ਦਾ ਸੰਦੇਸ਼ ਦੇਣ ਲਈ ਪਟਿਆਲਾ ਦੇ ਤ੍ਰਿਪੁਰੀ ਦੀ ਰਹਿਣ ਵਾਲੀ 8 ਸਾਲ ਦੀ ਸਾਈਕਲਿਸਟ ਰਾਵੀ ਕੌਰ ਨੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦਾ ਸਫ਼ਰ ਸ਼ੁਰੂ ਕਰ ਦਿੱਤਾ ਹੈ |