ਟੈਰਰ ਫੰਡਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਗੋਲਡੀ ਬਰਾੜ ਦਾ ਖਾਸ-ਮ-ਖਾਸ ਗੁਰਗਾ ਹਰਸ਼ਦੀਪ ਸਿੰਘ ਬਾਜਵਾ, ਜੋ ਕਿ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਹੈ, ਉਸਨੂੰ ਸਟੇਟ ਸਪੈਸ਼ਲ ਸੈਲ ਮੋਹਾਲੀ ਵੱਲੋਂ ਬੀਤੇ ਸ਼ੁਕਰਵਾਰ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ ਸੀ |