¡Sorpréndeme!

ਅਮਰੀਕਾ ਦੀ ਯੂਨੀਵਰਸਿਟੀ ਵਿੱਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਪਾਉਣ ਦੀ ਮਿਲੀ ਇਜਾਜ਼ਤ | OneIndia Punjabi

2022-11-21 0 Dailymotion

ਅਮਰੀਕਾ ਦੀ ਨੌਰਥ ਕੈਰੋਲੀਨਾ ਯੂਨੀਵਰਸਿਟੀ, ਸ਼ਾਰਲੋਟ ਨੇ ਸਿੱਖ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਕਿਰਪਾਨ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅਮਰੀਕਾ ਦੀ ਉੱਤਰੀ ਕੈਰੋਲੀਨਾ ਯੂਨੀਵਰਸਿਟੀ, ਸ਼ਾਰਲੋਟ ਨੇ ਆਪਣੀ ਹਥਿਆਰ ਨੀਤੀ ਨੂੰ ਅਪਡੇਟ ਕੀਤਾ ਹੈ।