ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਸਾਜ਼ ਹੋਣ 'ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਹਨਾਂ ਦਾ ਹਾਲ ਜਾਨਣ ਲਈ ਫਰੀਦਕੋਟ ਧਰਨੇ 'ਤੇ ਪਹੁੰਚੇ।