ਲੁਧਿਆਣਾ ਦੇ ਦੁੱਗਰੀ 'ਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ਕਾਰਨ ਇਲਾਕੇ 'ਚ ਸਥਿਤੀ ਤਣਾਅਪੂਰਨ ਹੋ ਗਈ ਹੈ। ਸਿੱਖ ਜਥੇਬੰਦੀਆਂ ਵੱਲੋਂ ਨਹਿਰ 'ਚ ਪਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਇਕੱਠਾ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ।