ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਕਲਾਂ ਤੋਂ ਇੱਕ ਰੂਹ ਨੂੰ ਕੰਬਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੋਂ ਦੇ ਇੱਕ ਮੁੱਛਫੁਟ ਗੱਬਰੂ ਅਰਸ਼ਦੀਪ ਸਿੰਘ ਦੀ ਕੈਨੇਡਾ 'ਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।