ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿਛਲੇ ਕਰੀਬ 30 ਸਾਲ ਤੋਂ ਮੀਡੀਆ ਤੇ ਸਿਆਸੀ ਮਾਮਲਿਆਂ ਦੇ ਸਲਾਹਕਾਰ ਹਰਚਰਨ ਬੈਂਸ ਦੀ ਇਕ ਪੋਸਟ ਨੇ ਸੋਸ਼ਲ ਮੀਡੀਆ ’ਤੇ ਤਰਥੱਲੀ ਮਚਾ ਦਿੱਤੀ ਹੈ।