ਸਿੱਧੂ ਮੂਸੇਵਾਲਾ ਅਤੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਰਾਜੂ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀਆਂ ਲੈਣ ਅਤੇ 'ਮਾਸਟਰਮਾਈਂਡ' ਦੇ ਤੌਰ 'ਤੇ ਸਾਹਮਣੇ ਆਏ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੀ ਇਕ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ।