¡Sorpréndeme!

Amritpal Singh Mehron ਖਿਲਾਫ਼ ਲੁਧਿਆਣਾ 'ਚ ਮਾਮਲਾ ਦਰਜ | OneIndia Punjabi

2022-11-24 4 Dailymotion

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਨਫਰਤੀ ਭਾਸ਼ਣ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ ।