ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਦੀ ਕੈਨੇਡਾ ਦੇ ਵਿਨੀਪੈਗ ਦੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ।