¡Sorpréndeme!

ਦਾਸਤਾਨ-ਏ-ਸਰਹਿੰਦ ਨੂੰ ਸਿੱਖ ਜੱਥੇਬੰਦੀਆਂ ਵਲੋਂ Ban ਕਰਨ ਦੀ ਮੰਗ | OneIndia Punjabi

2022-11-25 0 Dailymotion

ਸਿੱਖ ਜੱਥੇਬੰਦੀਆਂ ਵਲੋਂ ਫ਼ਿਲਮ ਦਾਸਤਾਨ-ਏ-ਸਰਹਿੰਦ ਨੂੰ ਬੈਨ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਫ਼ਿਲਮ ਦਾਸਤਾਨ-ਏ-ਸਰਹਿੰਦ 2 ਦਸੰਬਰ ਨੂੰ ਰਿਲੀਜ਼ ਹੋਣੀ ਸੀ ਪਰ ਉਸਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸਿੱਖ ਜੱਥੇਬੰਦੀਆਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ |