ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਵਾਬ ਤਲਬ ਕੀਤਾ ਹੈ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਨੀਵਾਰ ਪੇਸ਼ ਹੋਣ ਲਈ ਕਿਹਾ ਗਿਆ ਹੈ।