¡Sorpréndeme!

ਨਸ਼ੇ ਤਿਆਗਣ ਅਤੇ ਅੰਮ੍ਰਿਤ ਛਕਣ ਦੀ ਜੱਥੇਦਾਰ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਅਪੀਲ | OneIndia Punjabi

2022-11-26 0 Dailymotion

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੰਦੇ ਹੋਏ ਕਿਹਾ, ਕਿ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ ਗੱਦੀ ਦਿਵਸ ਮੌਕੇ 'ਤੇ ਸਾਨੂੰ ਸਾਰਿਆਂ ਨੂੰ ਗੁਰੂ ਵਾਲੇ ਬਣਨਾ ਚਾਹੀਦਾ ਹੈ ਅਤੇ ਨਸ਼ੇ ਦਾ ਤਿਆਗ ਕਰਨਾ ਚਾਹੀਦਾ ਹੈ।